Home / ਖ਼ਬਰਾਂ / ਪੁਲਿਸ ਨੇ ਕੱਟਿਆ ਪੰਜ ਹਜ਼ਾਰ ਰੁਪਏ ਦਾ ਚਲਾਨ ਤਾਂ ਮੁੰਡੇ ਨੇ ਚਾੜ ਦਿੱਤਾ ਹੋਰ ਹੀ ਚੰਨ, ਦੇਖੋ ਤਸਵੀਰਾਂ

ਪੁਲਿਸ ਨੇ ਕੱਟਿਆ ਪੰਜ ਹਜ਼ਾਰ ਰੁਪਏ ਦਾ ਚਲਾਨ ਤਾਂ ਮੁੰਡੇ ਨੇ ਚਾੜ ਦਿੱਤਾ ਹੋਰ ਹੀ ਚੰਨ, ਦੇਖੋ ਤਸਵੀਰਾਂ

ਹੁਸ਼ਿਆਰਪੁਰ ਦੇ ਸ਼ਹਿਰ ਭੂੰਗਾ ਵਿੱਚ ਇੱਕ ਨੌਜਵਾਨ ਨੇ ਖੁਦ ਹੀ ਆਪਣੇ ਮੋਟਰਸਾਈਕਲ ਨੂੰ ਅੱਗ ਲਗਾ ਦਿੱਤੀ। ਇਸ ਨੌਜਵਾਨ ਦੇ ਮੋਟਰਸਾਈਕਲ ਦਾ ਪੁਲੀਸ ਵਾਲਿਆਂ ਨੇ ਪੰਜ ਹਜ਼ਾਰ ਰੁਪਏ ਦਾ ਚਲਾਨ ਕੱਟ ਦਿੱਤਾ ਸੀ। ਚਲਾਨ ਕੱਟਣ ਤੇ ਇਸ ਨੌਜਵਾਨ ਨੇ ਨ-ਰਾਜ ਕੇ ਮੋਟਰਸਾਈਕਲ ਨੂੰ ਹੀ ਸਾੜ ਦਿੱਤਾ। ਨੇੜੇ ਦੇ ਲੋਕ ਮੋਟਰਸਾਈਕਲ ਤੇ ਪਾਣੀ ਪਾ ਕੇ ਅੱਗ ਬੁਝਾਉਣ ਲੱਗੇ ਤਾਂ ਪੁਲਿਸ ਦੁਆਰਾ ਕਾਬੂ ਕੀਤਾ ਹੋਇਆ ਮੋਟਰਸਾਈਕਲ ਦਾ ਮਾਲਕ ਨੌਜਵਾਨ ਲੋਕਾਂ ਨੂੰ ਆਖ ਰਿਹਾ ਸੀ ਕਿ ਤੁਸੀਂ ਮੋਟਰਸਾਈਕਲ ਤੇ ਪਾਣੀ ਨਾ ਪਾਓ। ਸਗੋਂ ਇਸ ਨੂੰ ਸੜ ਲੈਣ ਦਿਓ।

ਇੱਕ ਸਿਤੰਬਰ 2019 ਤੋਂ ਮੁਲਕ ਵਿੱਚ ਨਵਾਂ ਮੋਟਰ ਵਹੀਕਲ ਐਕਟ ਲਾਗੂ ਕਰ ਦਿੱਤਾ ਗਿਆ ਹੈ। ਹੁਣ ਨਿਯਮਾਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਤੇ ਜੁਰਮਾਨੇ ਬਹੁਤ ਵਧਾ ਦਿੱਤੇ ਗਏ ਹਨ। ਕਈ ਹਾਲਤਾਂ ਵਿੱਚ ਤਾਂ ਜੁਰਮਾਨਾ ਵਧਾ ਕੇ ਪਹਿਲਾਂ ਨਾਲੋਂ ਦਸ ਗੁਣਾ ਕਰ ਦਿੱਤਾ ਗਿਆ ਹੈ। ਕਈ ਵਾਰੀ ਅਧਿਕਾਰੀਆਂ ਦੁਆਰਾ ਇੰਨਾ ਜ਼ਿਆਦਾ ਜੁਰਮਾਨਾ ਕਰ ਦਿੱਤਾ ਜਾਂਦਾ ਹੈ ਕਿ ਇੰਨੀ ਕੀਮਤ ਦੀ ਉਸ ਦੀ ਗੱਡੀ ਵੀ ਨਹੀ ਹੁੰਦੀ।

ਕੁਝ ਦਿਨ ਪਹਿਲਾਂ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਵੀ ਅਜਿਹੀ ਹੀ ਘਟਨਾ ਵਾਪਰੀ ਸੀ ਅਤੇ ਇਹ ਖਬਰ ਸੋਸ਼ਲ ਮੀਡੀਆ ਤੇ ਵੀ ਵਾਇਰਲ ਹੋਈ ਸੀ। ਪੁਲਿਸ ਨੇ ਕਿਸੇ ਗੱਡੀ ਦਾ 59 ਹਜ਼ਾਰ ਦਾ ਚਲਾਨ ਕੱਟ ਦਿੱਤਾ ਸੀ। ਬੀਤੇ ਸਮੇਂ ਦੌਰਾਨ ਵੀ ਇੱਕ ਵਿਅਕਤੀ ਡਾਰੁ ਦੀ ਲੋਰ ਵਿੱਚ ਫੜੇ ਜਾਣ ਤੇ ਆਪਣੇ ਮੋਟਰਸਾਈਕਲ ਨੂੰ ਅੱਗ ਲਗਾ ਚੁੱਕਾ ਹੈ। ਪੁਲਿਸ ਨੇ ਉਸ ਨੂੰ ਫੜ ਕੇ ਕਾਬੂ ਕਰ ਲਿਆ ਸੀ ਅਤੇ ਮਾਮਲਾ ਦਰਜ ਕਰ ਲਿਆ ਸੀ, ਜਿੰਨੇ ਜੁਰਮਾਨੇ ਸਰਕਾਰ ਨੇ ਵਧਾ ਦਿੱਤੇ ਹਨ।

ਇਹ ਖਬਰ ਲੋਕਾਂ ਨੂੰ ਹਜ਼ਮ ਨਹੀਂ ਹੋ ਰਹੀ। ਇਸ ਕਰਕੇ ਚਲਾਨ ਦੀ ਰਕਮ ਸੌ ਕੇ ਹੀ ਲੋਕ ਆਪੇ ਤੋਂ ਬਾਹਰ ਹੋ ਜਾਂਦੇ ਹਨ ਅਤੇ ਕੋਈ ਅਜਿਹਾ ਕਦਮ ਚੁੱਕ ਲੈਂਦੇ ਹਨ। ਹੁਣ ਇਸ ਨੌਜਵਾਨ ਨੇ ਵੀ ਭੂੰਗਾ ਵਿੱਚ ਪੰਜ ਹਜ਼ਾਰ ਦਾ ਚਲਾਨ ਕੱਟੇ ਜਾਣ ਕਰਕੇ ਆਪੇ ਤੋਂ ਬਾਹਰ ਹੋਏ ਮੁੰਡੇ ਨੇ ਮੋਟਰਸਾਈਕਲ ਨੂੰ ਹੀ ਅੱਗ ਦੇ ਹਵਾਲੇ ਕਰ ਦਿੱਤਾ। ਸਥਾਨਕ ਲੋਕ ਭਾਵੇਂ ਅੱਗ ਬੁਝਾਉਣ ਦੇ ਇਰਾਦੇ ਨਾਲ ਪਾਣੀ ਮੋਟਰਸਾਈਕਲ ਤੇ ਪਾਉਣ ਲਈ ਅੱਗੇ ਵਧੇ ਪਰ ਇਸ ਨੌਜਵਾਨ ਨੇ ਉਨ੍ਹਾਂ ਨੂੰ ਰੋਕਣ ਦੀ ਗੱਲ ਕਹੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ | ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *