Home / ਖ਼ਬਰਾਂ / ਹੁਣੇ ਹੁਣੇ ਪੰਜਾਬ ਲਈ ਆਈ ਮਾੜੀ ਖਬਰ ਹੁਣ ਫਿਰ ਪੈਣ ਲਗਾ ਇਹ ਪੰਗਾ,15 ਸਤੰਬਰ ਤੋਂ … ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਪੰਜਾਬ ਲਈ ਆਈ ਮਾੜੀ ਖਬਰ ਹੁਣ ਫਿਰ ਪੈਣ ਲਗਾ ਇਹ ਪੰਗਾ,15 ਸਤੰਬਰ ਤੋਂ … ਦੇਖੋ ਪੂਰੀ ਖ਼ਬਰ

ਪੰਜਾਬ ‘ਚ ਮਰੀਜ਼ਾਂ ਲਈ ਆਉਣ ਵਾਲੇ ਦਿਨਾਂ ‘ਚ ਵੱਡੀ ਪਰੇਸ਼ਾਨੀ ਖੜ੍ਹੀ ਹੋ ਸਕਦੀ ਹੈ। ਕੈਮਿਸਟ ਇਕ ਦਿਨ ਲਈ ਹੜਤਾਲ ‘ਤੇ ਜਾ ਸਕਦੇ ਹਨ।ਪੰਜਾਬ ਕੈਮਿਸਟ ਐਸੋਸੀਏਸ਼ਨ ਨੇ 15 ਸਤੰਬਰ ਨੂੰ ਲੁਧਿਆਣਾ ਦੇ ਹੋਟਲ ਪਾਰਥ ‘ਚ ਮੀਟਿੰਗ ਬੁਲਾਈ ਹੈ, ਜਿਸ ‘ਚ ਸਾਰੀਆਂ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੂੰ ਬੁਲਾਇਆ ਗਿਆ ਹੈ।
ਐਸੋਸੀਏਸ਼ਨ ਦੇ ਸੂਤਰ ਦੱਸਦੇ ਹਨ ਕਿ ਸੂਬਾ ਸਰਕਾਰ ਦੀ ਨਵੀਂ ਡਰੱਗ ਨੀਤੀ ਤੋਂ ਨਾਰਾਜ਼ ਕੈਮਿਸਟ ਇਸ ਮੀਟਿੰਗ ‘ਚ ਇਕ ਮਹੀਨੇ ਦਾ ਨੋਟਿਸ ਦੇ ਕੇ 24 ਘੰਟੇ ਦੀ ਹੜਤਾਲ ਦਾ ਐਲਾਨ ਕਰ ਸਕਦੇ ਹਨ।ਪੰਜਾਬ ‘ਚ ਕਰੀਬ 7 ਹਜ਼ਾਰ ਹੋਲਸੇਲਰ ਅਤੇ 17 ਹਜ਼ਾਰ ਰਿਟੇਲ ਕੈਮਿਸਟ ਹਨ ਅਤੇ ਸਾਰੇ ਕੈਮਿਸਟ ਇਕੱਠੇ ਦੁਕਾਨਾਂ ਬੰਦ ਕਰਦੇ ਹਨ ਤਾਂ ਕਾਰਨ ਮਰੀਜ਼ਾਂ ਨੂੰ ਕਾਫੀ ਪਰੇਸ਼ਾਨੀ ਝੱਲਣੀ ਪੈਂਦੀ ਹੈ।
ਅਸਲ ‘ਚ ਪੰਜਾਬ ਸਰਕਾਰ ਨੇ ਅਪ੍ਰੈਲ ‘ਚ ਨਵੀਂ ਪਾਲਿਸੀ ਜਾਰੀ ਕੀਤੀ ਹੈ, ਜਿਸ ‘ਚ ਸੂਬੇ ‘ਚ ਦਵਾਈ ਦੁਕਾਨਾਂ ਦੀ ਗਿਣਤੀ ਨੂੰ ਸੀਮਤ ਰੱਖਣ ਲਈ ਡਰੱਗ ਲਾਈਸੈਂਸਾਂ ਦੀ ਅਲਾਟਮੈਂਟ ‘ਤੇ ਕੁਝ ਸ਼ਰਤਾਂ ਲਾਈਆਂ ਗਈਆਂ ਹਨ।ਇਨ੍ਹਾਂ ਸ਼ਰਤਾਂ ਤੋਂ ਕੈਮਿਸਟ ਨਾਰਾਜ਼ ਹਨ।

We are sharing new post on our website,this website realted to punjabi news,and we are daily bring new video and posts.Which we share content in our website not created by us and not our copyrighted ,this video we are taken from different platform like youtube,dailymotion,facebook or twitter.Our video/post is not belong to any cast or religion and we are respect every cast and religion.Although if you have any objection regarding our video/post then you can mail us ,we are responding your email with in 24 hours.Our video/post is only for entertainment and information purpose and we hope after watching our video/post you enjoying the our content.We are very thankfull to you because for visiting our website and appreciate for your time.If you enjoying our video/post then please like our facebook page and share this post/video with your friends and family.

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ | ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *