Home / ਖ਼ਬਰਾਂ / ਹੁਣੇ-ਹੁਣੇ ਚੋਟੀ ਦੇ ਇਸ ਮਸ਼ਹੂਰ ਕਲਾਕਾਰ ਬਾਰੇ ਆਈ ਅੱਤ ਮਾੜੀ ਖ਼ਬਰ, ਦੇਖੋ ਪੂਰੀ ਖ਼ਬਰ

ਹੁਣੇ-ਹੁਣੇ ਚੋਟੀ ਦੇ ਇਸ ਮਸ਼ਹੂਰ ਕਲਾਕਾਰ ਬਾਰੇ ਆਈ ਅੱਤ ਮਾੜੀ ਖ਼ਬਰ, ਦੇਖੋ ਪੂਰੀ ਖ਼ਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਬਾਰੇ ਇਕ ਮਾੜੀ ਖਬਰ ਆ ਰਹੀ ਹੈ ਕੇ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਐਂਪਲਾਈਜ਼ ਐਸੋਸੀਏਸ਼ਨ (FWICE) ਨੇ ਗ੍ਰਹਿ ਮੰਤਰਾਲੇ ਨੂੰ ਇੱਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਅਮਰੀਕਾ ਦਾ ਵੀਜ਼ਾ ਰੱਦ ਕੀਤਾ ਜਾਵੇ। FWICE ਦੇ ਦਾਅਵੇ ਮੁਤਾਬਕ 21 ਸਤੰਬਰ ਨੂੰ ਦਿਲਜੀਤ ਦੁਸਾਂਝ ਅਮਰੀਕਾ ਵਿੱਚ ਇੱਕ ਅਜਿਹੇ ਕਾਨਸਰਟ ਵਿੱਚ ਪਰਫਾਰਮ ਕਰਨ ਜਾ ਰਿਹਾ ਹੈ

ਜਿਸ ਨੂੰ ਪਾਕਿਸਤਾਨੀ ਨਾਗਰਿਕ ਰੇਹਾਨ ਸਿੱਦੀਕੀ ਪ੍ਰੋਮੋਟਰ ਕਰ ਰਹੇ ਹਨ। ਹਾਲਾਂਕਿ ਦਿਲਜੀਤ ਦੁਸਾਂਝ ਵੱਲੋਂ ਇਸ ਕਾਨਸਰਟ ਨਦੀ ਤਾਰੀਖ਼ ਅੱਗੇ ਵਧਾ ਦਿੱਤੀ ਗਈ ਹੈ।ਮੰਨਿਆ ਜਾ ਰਿਹਾ ਹੈ ਕਿ ਰੇਹਾਨ ਸਿੱਦੀਕੀ ਕਰਾਚੀ ਦੇ ਇੱਕ ਕਾਰੋਬਾਰੀ ਹਨ ਜੋ ਅਮਰੀਕਾ ਵਿੱਚ ਭਾਰਤੀ ਫਿਲਮੀ ਸਿਤਾਰਿਆਂ ਦੇ ਸ਼ੋਅ ਨੂੰ ਵੱਡੇ ਪੱਧਰ ‘ਤੇ ਪ੍ਰੋਮੋਟ ਕਰਦੇ ਹਨ। ਹਾਲਾਂਕਿ, FWICE ਦਾ ਕਹਿਣਾ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਤਾਜ਼ਾ ਤਕਰਾਰ ਦੇ ਮੱਦੇਨਜ਼ਰ, ਕਿਸੇ ਵੀ ਭਾਰਤੀ ਕਲਾਕਾਰ ਨੂੰ ਪਾਕਿਸਤਾਨ ਵਿੱਚ ਪ੍ਰਦਰਸ਼ਨ ਨਹੀਂ ਕਰਨਾ ਚਾਹੀਦਾ ਤੇ ਨਾ ਹੀ ਕਿਸੇ ਪਾਕਿਸਤਾਨੀ ਨਾਗਰਿਕ ਦੁਆਰਾ ਕਰਾਏ ਜਾਣ ਵਾਲੇ ਕਿਸੇ ਪ੍ਰੋਗਰਾਮ ਦਾ ਹਿੱਸਾ ਬਣਨਾ ਚਾਹੀਦਾ ਹੈ।

FWICE ਦਾ ਕਹਿਣਾ ਹੈ ਕਿ ਅਜਿਹਾ ਕਰਨਾ ਉਨ੍ਹਾਂ ਦੀਆਂ ਨਜ਼ਰਾਂ ਵਿੱਚ ਰਾਸ਼ਟਰ ਵਿਰੋਧੀ ਗਤੀਵਿਧੀ ਹੈ। ਇਸ ਦੇ ਮੱਦੇਨਜ਼ਰ, FWICE ਨੇ ਹੁਣ ਮੀਕਾ ਸਿੰਘ ਤੋਂ ਬਾਅਦ ਦਿਲਜੀਤ ਦੁਸਾਂਝ ‘ਤੇ ਆਪਣਾ ਸਾਧ ਲਿਆ ਹੈ ਤੇ ਗ੍ਰਹਿ ਮੰਤਰਾਲੇ ਤੋਂ ਉਸ ਦਾ ਵੀਜ਼ਾ ਰੱਦ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਹ ਰੇਹਾਨ ਸਿੱਦੀਕੀ ਦੁਆਰਾ ਪ੍ਰਚਾਰੇ ਜਾ ਰਹੇ ਸ਼ੋਅ ਦਾ ਹਿੱਸਾ ਨਾ ਬਣ ਸਕੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ | ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *