Home / ਹੋਰ ਜਾਣਕਾਰੀ / ਕੇਂਦਰ ਸਰਕਾਰ ਨੇ ਲੋਕਾਂ ਨੂੰ ਦਿੱਤੀ ਖੁਸ਼ਖ਼ਬਰੀ: ਹੁਣ ਸਿਰਫ਼ ਇੰਨ੍ਹੇਂ ਦਿਨਾਂ ਵਿਚ ਹੀ ਮਿਲੇਗਾ ਤੁਹਾਡਾ ਪਾਸਪੋਰਟ,ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਨੇ ਲੋਕਾਂ ਨੂੰ ਦਿੱਤੀ ਖੁਸ਼ਖ਼ਬਰੀ: ਹੁਣ ਸਿਰਫ਼ ਇੰਨ੍ਹੇਂ ਦਿਨਾਂ ਵਿਚ ਹੀ ਮਿਲੇਗਾ ਤੁਹਾਡਾ ਪਾਸਪੋਰਟ,ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਨੇ ਆਮ ਜਨਤਾ ਨੂੰ ਇੱਕ ਹੋਰ ਸੁਵਿਧਾ ਦਿੱਤੀ ਹੈ ਜਿਸ ਨਾਲ ਆਮ ਹਾਲਾਤ ‘ਚ 11 ਦਿਨਾਂ ਦੇ ਅੰਦਰ ਪਾਸਪੋਰਟ ਬਣ ਸਕਦਾ ਹੈ । ਸਰਕਾਰ ਮੁਤਾਬਕ ਤਤਕਾਲ ਸ਼੍ਰੇਣੀ ਦੇ ਪਾਸਪੋਰਟ ਇਕ ਦਿਨ ਵਿਚ ਹੀ ਜਾਰੀ ਕੀਤੇ ਜਾ ਰਹੇ ਹਨ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਲੋਕਸਭਾ ‘ਚ ਪ੍ਰਸ਼ਨਕਾਲ ਦੌਰਾਨ ਇਹ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਆਮ ਹਾਲਾਤ ਵਿਚ ਪਾਸਪੋਰਟ ਜਾਰੀ ਕਰਨ ਦੇ ਸਮੇਂ ਨੂੰ ਘਟਾ ਕੇ 11 ਦਿਨ ਕਰ ਦਿੱਤਾ ਗਿਆ ਹੈ।

ਮੁਰਲੀਧਰਨ ਨੇ ਕਿਹਾ ਕਿ ਅਰਜ਼ੀਕਾਰ ਦੀ ਤਸਦੀਕ ਕਰਨ ਲਈ 731 ਜ਼ਿਲ੍ਹਿਆਂ ‘ਚ ਐਪ ਲਾਂਚ ਕੀਤੀਆਂ ਗਈਆਂ ਹਨ। ਇਸ ਐਪ ਦੇ ਜ਼ਰੀਏ ਜਿੱਥੇ ਸਮੇਂ ਦੀ ਬੱਚਤ ਹੋਵੇਗੀ, ਉੱਥੇ ਪਾਸਪੋਰਟ ਤਸਦੀਕ ਦੇ ਨਾਂ ‘ਤੇ ਹੋਣ ਵਾਲੇ ਭਿ੍ਸ਼ਟਾਚਾਰ ‘ਚ ਵੀ ਰੋਕ ਲੱਗੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਿਨੈਕਾਰਾਂ ਦੇ ਪੁਲਿਸ ਤਸਦੀਕ ਲਈ 731 ਪੁਲਿਸ ਜਿਲ੍ਹਿਆਂ ‘ਚ ਅਰਜ਼ੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਉਥੇ ਹੀ ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਪੁੱਛਿਆ ਸੀ ਕਿ ਲੋਕਾਂ ਨੂੰ ਪਾਸਪੋਰਟ ਹਾਸਲ ਕਰਨ ‘ਚ ਪਰੇਸ਼ਾਨੀ ਕਿਉਂ ਹੋ ਰਹੀ ਹੈ? ਇਸਦੇ ਜਵਾਬ ‘ਚ ਮੰਤਰੀ ਨੇ ਕਿਹਾ ਕਿ ”ਦੇਸ਼ ‘ਚ 36 ਪਾਸਪੋਰਟ ਸੇਵਾ ਕੇਂਦਰ ਹਨ। ਇਕ ਹੋਰ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰਾਂ ਦੇ ਸੰਚਾਲਨ ‘ਚ ਕੋਈ ਨਿੱਜੀ ਸੰਸਥਾ ਸ਼ਾਮਲ ਨਹੀਂ ਹੈ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ |ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ

Leave a Reply

Your email address will not be published. Required fields are marked *