Home / ਹੋਰ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਹੋਈ ਹਿੰਸਕ ਝੜਪ ਦੀ ਖੌਫਨਾਕ ਵੀਡੀਓ ਦੇਖੋ

ਹੁਣੇ ਹੁਣੇ ਪੰਜਾਬ ਚ ਹੋਈ ਹਿੰਸਕ ਝੜਪ ਦੀ ਖੌਫਨਾਕ ਵੀਡੀਓ ਦੇਖੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਦਿੱਲੀ ਵਿਚ ਰਵਿਦਾਸ ਮੰਦਰ ਤੋੜਨ ਖ਼ਿਲਾਫ਼ ਪੰਜਾਬ ਵਿਚ ਦਿੱਤੇ ਬੰਦ ਦੇ ਸੱਦੇ ਦੌਰਾਨ ਅੱਜ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਚ ਪ੍ਰਦਰਸ਼ਨਕਾਰੀਆਂ ਤੇ ਦੁਕਾਨਦਾਰਾਂ ਵਿਚ ਖ਼ੂਨੀ ਝੜਪ ਹੋ ਗਈ |ਝਗੜਾ ਇੰਨਾ ਵਧ ਗਿਆ ਕਿ ਪੁਲਿਸ ਨੂੰ ਹਵਾਈ ਫਾਇਰਿੰਗ ਕਰਨੀ ਪਈ। ਇਸ ਝੜਪ ਵਿਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ ਹੋਏ ਹਨ।

ਝਗੜਾ ਉਸ ਸਮੇਂ ਵਧ ਗਿਆ ਜਦੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਵਾਉਣ ਦਾ ਵਿਰੋਧ ਕੀਤਾ। ਇਸ ਪਿੱਛੋਂ ਦੁਕਾਨਦਾਰਾਂ ਨੇ ਪ੍ਰਦਰਸ਼ਨਕਾਰੀਆਂ ਦੇ ਮੋਟਰਸਾਈਕਲ ਵੀ ਤੋੜ ਦਿੱਤੇ। ਜਿਸ ਤੋਂ ਬਾਅਦ ਪੱਧਰਬਾਜ਼ੀ ਸ਼ੁਰੂ ਹੋ ਗਿਆ। ਪੁਲਿਸ ਨੂੰ ਹਾਲਾਤ ਉੱਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਕਰਨੀ ਪਈ।
ਹੁਣੇ ਹੁਣੇ ਪੰਜਾਬ ਚ ਹੋਈ ਹਿੰਸਕ ਝੜਪ ਦੀ ਖੌਫਨਾਕ ਵੀਡੀਓ ਦੇਖੋ

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *