Home / ਹੋਰ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਸਜ ਵਿਆਹੀ ਨੂੰ ਇਸ ਤਰਾਂ ਤੜਫ ਤੜਫ ਕੇ ਮਿਲੀ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਸਜ ਵਿਆਹੀ ਨੂੰ ਇਸ ਤਰਾਂ ਤੜਫ ਤੜਫ ਕੇ ਮਿਲੀ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੰਮ੍ਰਿਤਸਰ ਦੇ ਖਤਰਾਏ ਕਲਾਂ ਵਿਖੇ ਰਹਿਣ ਵਾਲੀ ਇਕ ਔਰਤ ਕੁਝ ਖਾਣ ਨਾਲ ਹਾਲਾਤ ‘ਚ ਜੀਵਨ ਲੀਲਾ ਖਤਮ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਲੜਕੀ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੈ, ਜੋ ਗਰਭਵਤੀ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਸ ਨੂੰ ਜਾਣਕਾਰੀ ਦਿੰਦਿਆਂ ਵਿਆਹੁਤਾ ਦੇ ਪੇਕੇ ਪਰਿਵਾਰ ਨੇ ਕਿਹਾ ਕਿ ਰਮਨਦੀਪ ਦਾ ਸਹੁਰਾ ਪਰਿਵਾਰ ਉਸ ਤੋਂ ਦਾਜ ਦੀ ਮੰਗ ਕਰਦਾ ਸੀ,

ਜਿਸ ਕਾਰਨ ਉਹ ਉਸ ਨਾਲ ਖਰਾਬ ਵਿਵਹਾਰ ਕਰਦੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਉਸ ਦੇ ਪਤੀ ਨੂੰ ਬੁਲੇਟ ਮੋਟਰਸਾਈਕਲ ਲੈ ਕੇ ਦਿੱਤਾ ਹੈ।

ਉਨ੍ਹਾਂ ਕੁੜੀ ਦੇ ਸਹੁਰਾ ਪਰਿਵਾਰ ‘ਤੇ ਉਸ ਨੂੰ ਮਾਰ ਦੇਣ ਦੇ ਦੋਸ਼ ਲਾਉਂਦੇ ਕਿਹਾ ਕਿ ਉਨ੍ਹਾਂ ਨੇ ਹੀ ਉਸ ਨੂੰ ਕੁਝ ਚੀਜ਼ ਦੇ ਕੇ ਇਸ ਤਰਾਂ ਕੀਤਾ ਹੈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਛੱਡ ਫਰਾਰ ਹੋ ਗਏ।

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਸਜ ਵਿਆਹੀ ਨੂੰ ਇਸ ਤਰਾਂ ਤੜਫ ਤੜਫ ਕੇ ਮਿਲੀ

ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

Leave a Reply

Your email address will not be published. Required fields are marked *